06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਐਸ.ਐਲ.ਪੀ. ਕੀਤੀ ਸਵੀਕਾਰ, ਅਗਲੇ 1-2 ਦਿਨਾਂ ਚ ਸੁਣਵਾਈ ਹੋਣ ਦੀ ਉਮੀਦ

ਨਵੀਂ ਦਿੱਲੀ, 6 ਅਕਤੂਬਰ - ਸੁਪਰੀਮ ਕੋਰਟ ਨੇ ਸੁਣਵਾਈ ਲਈ ਐਸ.ਐਲ.ਪੀ. ਸਵੀਕਾਰ ਕਰ ਲਈ ਹੈ। ਐਸ.ਐਲ.ਪੀ. 'ਤੇ ਅਗਲੇ 1-2 ਦਿਨਾਂ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ...

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 6 ਅਕਤੂਬਰ - ਸੁਪਰੀਮ ਕੋਰਟ ਨੇ ਸੁਣਵਾਈ ਲਈ ਐਸ.ਐਲ.ਪੀ. ਸਵੀਕਾਰ ਕਰ ਲਈ ਹੈ। ਐਸ.ਐਲ.ਪੀ. 'ਤੇ ਅਗਲੇ 1-2 ਦਿਨਾਂ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦੀ ਉਮੀਦ ਹੈ।
ਪੰਜਾਬ ਸਰਕਾਰ ਨੇ ਸੀ.ਬੀ.ਆਈ. ਜਾਂਚ ਲਈ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। 
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਐਸ.ਐਲ.ਪੀ. ਦਾਇਰ ਕੀਤੀ ਹੈ। ਇਹ ਮਾਮਲਾ ਈ.ਡੀ. ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਲਿਖੇ ਪੱਤਰ ਨਾਲ ਸੰਬੰਧਿਤ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੁੜ ਕੀਤਾ ਗਿਆ ਡੀ.ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਛੱਡੀ ਕਪਤਾਨੀ
Ad Position 24