06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਸੀਂ ਏਅਰਲਾਈਨਾਂ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਕਰ ਰਹੇ ਹਾਂ ਗੱਲਬਾਤ - ਰਾਮ ਮੋਹਨ ਨਾਇਡੂ ਕਿੰਜਰਾਪੂ

ਨਵੀਂ ਦਿੱਲੀ, 6 ਅਕਤੂਬਰ - ਇੰਡੀਗੋ ਵਲੋਂ ਆਪਣੇ ਘਰੇਲੂ ਅਤੇ ਅੰਤਰਰਾਸ਼ਟਰੀ ਰੂਟਾਂ 'ਤੇ ਉਡਾਣ ਦਾ ਫਿਊਲ ਸਰਚਾਰਜ ਵਧਾਉਣ 'ਤੇ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ...

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 6 ਅਕਤੂਬਰ - ਇੰਡੀਗੋ ਵਲੋਂ ਆਪਣੇ ਘਰੇਲੂ ਅਤੇ ਅੰਤਰਰਾਸ਼ਟਰੀ ਰੂਟਾਂ 'ਤੇ ਉਡਾਣ ਦਾ ਫਿਊਲ ਸਰਚਾਰਜ ਵਧਾਉਣ 'ਤੇ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਕਿਹਾ, "ਸਭ ਤੋਂ ਅਹਿਮ ਗੱਲਾਂ ਵਿਚੋਂ ਇਕ ਪੱਛਮੀ ਏਸ਼ੀਆ ਦਾ ਸੰਕਟ ਹੈ ਅਤੇ ਇਹ ਕਿਵੇਂ ਜੈੱਟ ਫਿਊਲ (ਏ.ਟੀ.ਐੱਫ.) ਦੀਆਂ ਕੀਮਤਾਂ 'ਤੇ ਭਾਰੀ ਬੋਝ ਪਾ ਰਿਹਾ ਹੈ। ਪਰ ਅਸੀਂ ਅਜੇ ਵੀ ਏਅਰਲਾਈਨਾਂ ਅਤੇ ਓ.ਐਮ.ਸੀ. (ਤੇਲ ਮਾਰਕੀਟਿੰਗ ਕੰਪਨੀਆਂ) ਨਾਲ ਗੱਲਬਾਤ ਕਰ ਰਹੇ ਹਾਂ। ਦੇਖਦੇ ਹਾਂ ਕਿ ਇਹ ਗੱਲਬਾਤ ਕਿਵੇਂ ਅੱਗੇ ਵਧਦੀ ਹੈ।"

 

Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਅਗਲੀ ਖ਼ਬਰ ਕਿਸਾਨਾਂ ਨੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ਕੀਤਾ ਜਾਮ
Ad Position 24