06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ - ਭਗਵੰਤ ਮਾਨ

ਚੰਡੀਗੜ੍ਹ, 6 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ 'ਤੇ ਪੰਜਾਬ ਦੀ...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6  ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ 'ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ...
ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ 'ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ...
ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ 'ਤੇ ਮਾਣ ਹੈ... ਇਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ...।

Ad Position 22
No active advertisement
ਪਿਛਲੀ ਖ਼ਬਰ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਟਰਾਲੇ ਨਾਲ ਟਕਰਾਈ ਅਗਲੀ ਖ਼ਬਰ ਉਹ ਦੇਸ਼ ਵਿਚ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ - ਇੰਡੀਆ' ਗੱਠਜੋੜ ਦੇ ਵਿਰੋਧ ਮਾਰਚ ਤੇ ਰਵੀ ਸ਼ੰਕਰ ਪ੍ਰਸਾਦ
Ad Position 24