06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦੀਵਾਲੀ ਤੋਂ ਪਹਿਲਾਂ ਜਲੰਧਰ ਪਟਾਕਾ ਮਾਰਕੀਟ ਨੂੰ ਮਨਜ਼ੂਰੀ

ਜਲੰਧਰ, 6 ਅਕਤੂਬਰ (ਦਵਿੰਦਰ)- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ...

Ad Position 21
No active advertisement
ਅਜੀਤ ਡੈਸਕ 06-10-2026

ਜਲੰਧਰ, 6 ਅਕਤੂਬਰ (ਦਵਿੰਦਰ)- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਮਕਸੂਦਾਂ ਪੁਲਿਸ ਸਟੇਸ਼ਨ ਖੇਤਰ ਦੇ ਪਠਾਨਕੋਟ ਰੋਡ 'ਤੇ ਪਿੰਡ ਰਾਵਲੀ ਵਿਚ ਇਕ ਅਸਥਾਈ ਪਟਾਕਾ ਮਾਰਕੀਟ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਮਾਰਕੀਟ ਅਜੇ ਕੁਮਾਰ ਪੁੱਤਰ ਚੰਚਲ ਦਾਸ ਦੀ ਮਲਕੀਅਤ ਵਾਲੀ ਲਗਭਗ 5.5 ਏਕੜ ਜ਼ਮੀਨ 'ਤੇ ਸਥਾਪਿਤ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਇਹ ਪ੍ਰਵਾਨਗੀ ਸਥਾਪਿਤ ਸੁਰੱਖਿਆ ਨਿਯਮਾਂ ਅਤੇ ਸਬੰਧਤ ਵਿਭਾਗਾਂ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੋਰ ਟੂ ਡੋਰ ਮੁਹਿੰਮ ਤਹਿਤ ਦੋਦਾ ਵਿਖੇ ਪਹੁੰਚੇ ਅਗਲੀ ਖ਼ਬਰ ਪੜਤਾਲੀਆ ਕਮੇਟੀ ਦੀ ਸਿਫਾਰਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ- ਕਾਹਲਵਾਂ
Ad Position 24