06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਈ.ਡੀ. ਤੇ ਸੀ.ਬੀ.ਆਈ. ਰਾਹੀਂ ਮਾਨ ਸਰਕਾਰ ਅਤੇ 'ਆਪ' ਲੀਡਰਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ- ਡਾ. ਬਲਜੀਤ ਕੌਰ

ਚੰਡੀਗੜ੍ਹ, 6 ਅਕਤੂਬਰ- ਡਾ. ਬਲਜੀਤ ਕੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਚੋਣਾਂ ਨੇੜੇ...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਡਾ. ਬਲਜੀਤ ਕੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਨੇ ਪੰਜਾਬ ਵਿਚ ਕੇਂਦਰੀ ਏਜੰਸੀਆਂ ਦੀ ਸਿਆਸੀ ਵਰਤੋਂ ਦਾ ਰਾਹ ਫ਼ੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਕੈਂਪ ਆਫ਼ਿਸ ’ਤੇ ਸੀ.ਬੀ.ਆਈ. ਦੀ ਰੇਡ ਇਸੇ ਕੜੀ ਦਾ ਹਿੱਸਾ ਹੈ।

ਆਉਣ ਵਾਲੇ ਦਿਨਾਂ ਵਿਚ ਈ.ਡੀ. ਤੇ ਸੀ.ਬੀ.ਆਈ. ਰਾਹੀਂ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਪਰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਪੰਜਾਬ ਦੇ ਲੋਕਾਂ ਦਾ ਪਿਆਰ ਹੀ ਭਾਜਪਾ ਦੀ ਸਭ ਤੋਂ ਵੱਡੀ ਚਿੰਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਖਰੜ ਦੀ ਵੈਸਟਰਨ ਟਾਵਰ ਵਿਚ ਪਹੁੰਚੀ ਸੀ.ਬੀ.ਆਈ. ਅਗਲੀ ਖ਼ਬਰ ਪਿੰਡ ਚਵਿੰਡਾ ਖੁਰਦ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ 'ਤੇ ਹਮਲਾ
Ad Position 24