06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ

ਨਵੀਂ ਦਿੱਲੀ, 6 ਅਕਤੂਬਰ (ਇੰਟ)- ਸਮ੍ਰਿਤੀ ਮੰਧਾਨਾ ਨੂੰ ਹਰਮਨਪ੍ਰੀਤ ਕੌਰ ਦੀ ਥਾਂ ਭਾਰਤੀ ਮਹਿਲਾ ਕ੍ਰਿਕਟ ਟੀਮ...

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 6 ਅਕਤੂਬਰ (ਇੰਟ)- ਸਮ੍ਰਿਤੀ ਮੰਧਾਨਾ ਨੂੰ ਹਰਮਨਪ੍ਰੀਤ ਕੌਰ ਦੀ ਥਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰੀ ਟੀਮ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਕਪਤਾਨੀ ਦਾ ਤਜ਼ਰਬਾ ਹਾਸਲ ਕਰਨ ਤੋਂ ਬਾਅਦ 29 ਸਾਲਾ ਖਿਡਾਰਨ ਭਾਰਤ ਦੀ ਪੂਰੇ ਸਮੇਂ ਲਈ 'ਵਾਈਟ-ਬਾਲ' (ਵਨ-ਡੇ ਅਤੇ ਟੀ-20) ਕਪਤਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੀਆਂ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਖਿਲਾਫ਼ ਜ਼ਬਰ ਜਿਨਾਹ ਦਾ ਮਾਮਲਾ ਦਰਜ ਅਗਲੀ ਖ਼ਬਰ ਐੱਸ.ਆਈ.ਆਰ. ਖ਼ਿਲਾਫ਼ ਡੇਰਾਬੱਸੀ ’ਚ ਸੜਕਾਂ ’ਤੇ ਉਤਰੀ ਸੀ.ਪੀ.ਆਈ. (ਐਮ), ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24