07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਦੁਪਹਿਰ ਦੇ ਖਾਣੇ ਦਾ ਸੱਦਾ- ਸੂਤਰ

ਨਵੀਂ ਦਿੱਲੀ, 7 ਅਕਤੂਬਰ-ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ 'ਤੇ ਸੱਦਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ-ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ 'ਤੇ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਇਕ ਪੱਤਰ 'ਤੇ ਦਸਤਖਤ ਕਰਨਗੇ, ਜਿਸ ਰਾਹੀਂ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਦੀ ਮੰਗ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅੱਜ ਧੂਰੀ ਵਿਖੇ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ੍ਰੀ ਵਿਨਾਇਕ ਮੰਦਰ ’ਚ ਪੂਜਾ
Ad Position 24