07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੂਜੀ ਵਾਰ ਬਣਨਗੇ ਮਾਪੇ

ਮਹਾਰਾਸ਼ਟਰ, 7 ਅਕਤੂਬਰ- ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੂਸਰੀ ਵਾਰ ਮਾਤਾ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਫੋਟੋ ਸਾਂਝੀ ਕਰਕੇ ਇਸ ਖੁਸ਼ਖਬਰੀ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026

ਮਹਾਰਾਸ਼ਟਰ, 7 ਅਕਤੂਬਰ- ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੂਸਰੀ ਵਾਰ ਮਾਤਾ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਫੋਟੋ ਸਾਂਝੀ ਕਰਕੇ ਇਸ ਖੁਸ਼ਖਬਰੀ ਦਾ ਐਲਾਨ ਕੀਤਾ। ਪੋਸਟ ਵਿਚ ਕਿਆਰਾ ਅਤੇ ਸਿਧਾਰਥ ਨੇ ਲਿਖਿਆ, "ਇੱਕ ਵਾਰ ਫਿਰ, ਸਾਨੂੰ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫ਼ਾ ਮਿਲਣ ਵਾਲਾ ਹੈ। ਸਾਡੇ ਦਿਲ ਪਿਆਰ ਅਤੇ ਸ਼ੁਕਰਗੁਜ਼ਾਰੀ ਨਾਲ ਭਰੇ ਹੋਏ ਹਨ।"

 ਕਿਆਰਾ ਅਤੇ ਸਿਧਾਰਥ ਵਿਆਹ ਦੇ ਲਗਭਗ ਦੋ ਸਾਲਾਂ ਬਾਅਦ ਪਹਿਲੀ ਵਾਰ ਮਾਪੇ ਬਣੇ। ਜੁਲਾਈ 2025 ਵਿਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਧੀ ਦੇ ਜਨਮ ਦਾ ਐਲਾਨ ਕੀਤਾ ਸੀ। 

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਾਝੇ ਵਿਚੋਂ ਘਰ ਘਰ ਜਾ ਕੇ ਮੁਹਿੰਮ ਦਾ ਕੀਤਾ ਆਗਾਜ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ 25 ਸਾਲ ਦੇ ਸੇਵਾ ਕਾਲ ਦੇ ਸੰਬੰਧ ’ਚ ਭਾਜਪਾ ਨੇ ਕੱਢੀ ਸੇਵਾ ਜੋਤੀ ਯਾਤਰਾ
Ad Position 24