07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅੱਜ ਪੰਜਾਬ ਭਰ ’ਚ ਦੁਪਹਿਰ 2 ਵਜੇ ਈ.ਡੀ. ਤੇ ਸੀ.ਬੀ.ਆਈ. ਵਿਰੁੱਧ ਪ੍ਰਦਰਸ਼ਨ ਕਰੇਗੀ ‘ਆਪ’

ਚੰਡੀਗੜ੍ਹ, 7 ਅਕਤੂਬਰ- ‘ਆਪ’ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਵਿਚ ਕੇਂਦਰੀ ਭਾਜਪਾ ਸਰਕਾਰ ਵਲੋਂ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਵਿਰੁੱਧ ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ। ਦੁਪਹਿਰ 2 ਵਜੇ ਤੋਂ ਸੂਬੇ ਭਰ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-10-2026

ਚੰਡੀਗੜ੍ਹ, 7 ਅਕਤੂਬਰ- ‘ਆਪ’ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਵਿਚ ਕੇਂਦਰੀ ਭਾਜਪਾ ਸਰਕਾਰ ਵਲੋਂ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਵਿਰੁੱਧ ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ। ਦੁਪਹਿਰ 2 ਵਜੇ ਤੋਂ ਸੂਬੇ ਭਰ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪੱਛਮੀ ਬੰਗਾਲ ਅਤੇ ਝਾਰਖੰਡ ਸਮੇਤ ਕਈ ਰਾਜਾਂ ਵਿਚ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਗਈ ਹੈ। ਜਿੱਥੇ ਵੀ ਵਿਰੋਧੀ ਪਾਰਟੀਆਂ ਸੱਤਾ ਵਿਚ ਹਨ, ਉੱਥੇ ਭਾਜਪਾ ਦਬਾਅ ਪਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ।

ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਵਿਰੋਧ ਕਰਨ ਲਈ 'ਆਪ' ਵਰਕਰ ਅੱਜ ਸੂਬੇ ਭਰ ਵਿਚ ਸੜਕਾਂ 'ਤੇ ਉਤਰਨਗੇ।

Ad Position 22
No active advertisement
ਪਿਛਲੀ ਖ਼ਬਰ ਪੁੱਡਾ ਭਵਨ ’ਚ ਈ.ਡੀ. ਦੀ ਕਾਰਵਾਈ ਨੂੰ ਚੁਣੌਤੀ, ਹਾਈਕੋਰਟ ਨੇ ਈ.ਡੀ. ਤੋਂ ਮੰਗਿਆ ਜਵਾਬ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਾਝੇ ਵਿਚੋਂ ਘਰ ਘਰ ਜਾ ਕੇ ਮੁਹਿੰਮ ਦਾ ਕੀਤਾ ਆਗਾਜ਼
Ad Position 24