08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੁਪਰੀਮ ਕੋਰਟ ਨੇ ਰਾਜਪਾਲ ਨੂੰ ਫ਼ਿਲਮ ਬਣਾਉਣ ਤੇ ਅਕਸ ਸੁਧਾਰਨ ਲਈ ਕਿਹਾ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਚੈੱਕ-ਬਾਊਂਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ’ਚ ਅਦਾਕਾਰ ਰਾਜਪਾਲ ਯਾਦਵ ਵੱਲੋਂ 1.15 ਕਰੋੜ ਰੁਪਏ ਦੀ ਅਦਾਇਗੀ ਕੀਤੇ ਜਾਣ ਦਾ ਨੋਟਿਸ ਲਿਆ। ਚੀਫ਼ ਜਸਟਿਸ ...

Ad Position 21
No active advertisement
ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਚੈੱਕ-ਬਾਊਂਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ’ਚ ਅਦਾਕਾਰ ਰਾਜਪਾਲ ਯਾਦਵ ਵੱਲੋਂ 1.15 ਕਰੋੜ ਰੁਪਏ ਦੀ ਅਦਾਇਗੀ ਕੀਤੇ ਜਾਣ ਦਾ ਨੋਟਿਸ ਲਿਆ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਨੋਟ ਕੀਤਾ ਕਿ ਆਪਣੇ ਪਿਛਲੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਪਾਲ ਯਾਦਵ ਨੇ 1.15 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਹਨ। ਅਦਾਲਤ ਨੂੰ ਰਾਜਪਾਲ ਯਾਦਵ ਦੇ ਵਕੀਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਜਾਇਦਾਦ ਲਈ ਇਕ ਸੰਭਾਵੀ ਖਰੀਦਦਾਰ ਮਿਲ ਗਿਆ ਹੈ, ਜੋ 12 ਅਕਤੂਬਰ ਤੱਕ ਰਜਿਸਟਰੀ ’ਚ ਡਿਮਾਂਡ ਡਰਾਫਟ ਰਾਹੀਂ 85 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਤਿਆਰ ਹੈ। 

Ad Position 22
No active advertisement
ਪਿਛਲੀ ਖ਼ਬਰ ਰੂਸ ਵਲੋਂ ਯੂਕਰੇਨ ’ਤੇ ਵੱਡੇ ਹਮਲੇ-24 ਮੌਤਾਂ ਅਗਲੀ ਖ਼ਬਰ ਮੋਦੀ ਲੋਕਾਂ ਦੁਆਰਾ ਚੁਣੇ ਜਾਣ ਵਾਲੇ ਪਹਿਲੇ ‘ਐਲਾਨੇ’ ਪ੍ਰਧਾਨ ਮੰਤਰੀ-ਨਿਤਿਨ ਨਬੀਨ
Ad Position 24