08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਵਾਈ ਸੈਨਾ ਦਿਵਸ ਸਮਾਗਮਾਂ ਦੌਰਾਨ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਵਲੋਂ ਪਰੇਡ ਦਾ ਨਿਰੀਖਣ

ਗਾਜ਼ੀਆਬਾਦ (ਯੂ.ਪੀ.), 8 ਅਕਤੂਬਰ - ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਹਿੰਡਨ ਏਅਰ ਬੇਸ ਵਿਖੇ ਹਵਾਈ ਸੈਨਾ ਦਿਵਸ ਸਮਾਗਮਾਂ ਦੌਰਾਨ ਪਰੇਡ...

Ad Position 21
No active advertisement
ਅਜੀਤ ਡੈਸਕ 08-10-2026

ਗਾਜ਼ੀਆਬਾਦ (ਯੂ.ਪੀ.), 8 ਅਕਤੂਬਰ - ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਹਿੰਡਨ ਏਅਰ ਬੇਸ ਵਿਖੇ ਹਵਾਈ ਸੈਨਾ ਦਿਵਸ ਸਮਾਗਮਾਂ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ। ਇਸ ਮੌਕੇ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਹਵਾਈ ਸੈਨਾ ਦੀ ਸੰਚਾਲਨ ਸਮਰੱਥਾ ਅਤੇ ਤਿਆਰੀ ਸਹੀ ਦਿਸ਼ਾ ਵੱਲ ਵਧ ਰਹੀ ਹੈ। ਉਨ੍ਹਾਂ ਨੇ ਆਪ੍ਰੇਸ਼ਨ ਸੰਧੂਰ ਅਤੇ ਫੋਰਸ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।
ਦੱਸ ਦਈਏ ਕਿ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਇਸ ਮਹੀਨੇ ਸੇਵਾਮੁਕਤ ਹੋਣ ਵਾਲੇ ਹਨ ਅਤੇ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਹਵਾਈ ਸੈਨਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ 31 ਅਕਤੂਬਰ, 2026 ਨੂੰ ਅਹੁਦਾ ਸੰਭਾਲਣਗੇ।

 

Ad Position 22
No active advertisement
ਪਿਛਲੀ ਖ਼ਬਰ ਨਾਨਾ ਪਾਟੇਕਰ ਦੇ ਦਿਹਾਂਤ ਨਾਲ ਕਲਾ ਜਗਤ ਨੂੰ ਪਿਆ ਵੱਡਾ ਘਾਟਾ- ਅਮਿਤ ਸ਼ਾਹ ਅਗਲੀ ਖ਼ਬਰ ਉੱਤਰਾਖੰਡ - ਨਾਨਾ ਪਾਟੇਕਰ ਦੇ ਅਚਾਨਕ ਦਿਹਾਂਤ 'ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਭਾਵੁਕ ਸੰਦੇਸ਼
Ad Position 24