08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਨਾਨਾ ਪਾਟੇਕਰ ਦਾ ਅੰਤਿਮ ਸੰਸਕਾਰ - ਫੜਨਵੀਸ

ਮੁੰਬਈ, 8 ਅਕਤੂਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਨਾ ਪਾਟੇਕਰ ਦੇ ਬੇਟੇ ਮਲਹਾਰ ਪਾਟੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਨਾਨਾ ਪਾਟੇਕਰ ਦੇ ਦਿਹਾਂਤ...

Ad Position 21
No active advertisement
ਅਜੀਤ ਡੈਸਕ 08-10-2026

ਮੁੰਬਈ, 8 ਅਕਤੂਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਨਾ ਪਾਟੇਕਰ ਦੇ ਬੇਟੇ ਮਲਹਾਰ ਪਾਟੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਪਾਟੇਕਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੀਐਮ ਨੇ ਮਲਹਾਰ ਨੂੰ ਇਹ ਵੀ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨਾਨਾ ਪਾਟੇਕਰ ਦੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਦੀ ਤਿਆਰੀ ਕਰ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਮੇਰੇ ਲਈ ਇਕ ਭਰਾ, ਇਕ ਮਾਰਗ-ਦਰਸ਼ਕ ਅਤੇ ਇਕ ਦੋਸਤ ਵਾਂਗ ਸਨ ਨਾਨਾ ਪਾਟੇਕਰ - ਫੜਨਵੀਸ ਅਗਲੀ ਖ਼ਬਰ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਅੱਜ ਅੰਮ੍ਰਿਤਸਰ ਸਾਹਿਬ ਪਹੁੰਚੇ ਹਾਂ - ਪਰਗਟ ਸਿੰਘ
Ad Position 24