08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਦੇਸ਼ ਅਤੇ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ ਨਾਨਾ ਪਾਟੇਕਰ ਦਾ ਜਾਣਾ - ਤਰੁਣ ਚੁੱਘ

ਚੰਡੀਗੜ੍ਹ, 8 ਅਕਤੂਬਰ - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਇਹ ਬਹੁਤ ਹੀ ਦੁਖਦਾਈ ਹੈ। ਉਹ ਸੱਚਮੁੱਚ ਇਕ ਨੇਕ ਇਨਸਾਨ...

Ad Position 21
No active advertisement
ਅਜੀਤ ਡੈਸਕ 08-10-2026

ਚੰਡੀਗੜ੍ਹ, 8 ਅਕਤੂਬਰ  - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਇਹ ਬਹੁਤ ਹੀ ਦੁਖਦਾਈ ਹੈ। ਉਹ ਸੱਚਮੁੱਚ ਇਕ ਨੇਕ ਇਨਸਾਨ ਸਨ ਜਿਨ੍ਹਾਂ ਨੇ ਆਪਣੀ ਅਦਾਕਾਰੀ, ਵਿਹਾਰ ਅਤੇ ਸੰਵੇਦਨਸ਼ੀਲਤਾ ਰਾਹੀਂ ਸਮਾਜ 'ਤੇ ਡੂੰਘਾ ਪ੍ਰਭਾਵ ਛੱਡਿਆ। ਉਨ੍ਹਾਂ ਦੀ ਅਦਾਕਾਰੀ ਅਤੇ ਉਨ੍ਹਾਂ ਦਾ ਜੀਵਨ ਦੋਵੇਂ ਹੀ ਬਹੁਤ ਕੁਝ ਬਿਆਨ ਕਰਦੇ ਸਨ... ਮੇਰੇ ਉਨ੍ਹਾਂ ਨਾਲ ਨਿੱਜੀ ਸੰਬੰਧ ਸਨ। ਉਹ ਡੂੰਘੀ ਰਾਸ਼ਟਰਵਾਦੀ ਸੋਚ ਵਾਲੇ ਵਿਅਕਤੀ ਸਨ। ਉਨ੍ਹਾਂ ਦਾ ਜਾਣਾ ਦੇਸ਼ ਅਤੇ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ..."।

Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਧਾਮੀ ਅਗਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲੇ ਚ ਤਿੰਨ ਹੋਰ ਵਿਦਿਆਰਥੀ ਗ੍ਰਿਫ਼ਤਾਰ
Ad Position 24