08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਜੀਲੈਂਸ ਵਲੋਂ ਤਹਿਸੀਲ ਕੰਪਲੈਕਸ ਸਥਿਤ ਪਟਵਾਰਖਾਨੇ ਚ ਛਾਪੇਮਾਰੀ, ਪਟਵਾਰੀ ਤੇ ਪ੍ਰਾਈਵੇਟ ਕਰਿੰਦਾ ਕਾਬੂ

ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ) - ਤਹਿਸੀਲ ਕੰਪਲੈਕਸ ਸਥਿਤ ਪਟਵਾਰਖਾਨੇ ਵਿਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਵਲੋਂ ਕੀਤੀ ਗਈ ਛਾਪੇਮਾਰੀ ਦਾ ਪਤਾ...

Ad Position 21
No active advertisement
ਅਜੀਤ ਡੈਸਕ 08-10-2026

ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ) - ਤਹਿਸੀਲ ਕੰਪਲੈਕਸ ਸਥਿਤ ਪਟਵਾਰਖਾਨੇ ਵਿਚ ਵਿਜੀਲੈਂਸ ਬਿਊਰੋ ਵਲੋਂ  ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਵਲੋਂ ਕੀਤੀ ਗਈ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਪਟਵਾਰੀਆਂ ਦੇ ਕੈਬਿਨ ਖਾਲੀ ਹੋ ਗਏ। ਇਸ ਦੌਰਾਨ ਟੀਮ ਨੇ ਪਟਵਾਰੀ ਦਾ ਪ੍ਰਾਈਵੇਟ ਕਰਿੰਦਾ ਕਾਬੂ ਕਰ ਲਿਆ।
 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕਰੀਡੋਰ) ਮੁੜ ਖੋਲ੍ਹਣ ਲਈ ਵਿਧਾਇਕ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਸੰਗਤ ਮੰਡੀ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
Ad Position 24