09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

10 ਅਕਤੂਬਰ ਨੂੰ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ - ਸੁਪਰੀਮ ਕੋਰਟ ਦਾ ਹੁਕਮ

ਨਵੀਂ ਦਿੱਲੀ 9 ਅਕਤੂਬਰ - ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ। ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ 10 ਅਕਤੂਬਰ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ 9 ਅਕਤੂਬਰ - ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ। ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੈਟਰੋ ਅਤੇ ਹੋਰ ਰੇਲ ਸੇਵਾਵਾਂ ਨੂੰ ਢੁਕਵੇਂ ਢੰਗ ਨਾਲ ਨਿਯੰਤ੍ਰਿਤ ਤਰੀਕੇ ਨਾਲ ਚੱਲਣ ਦੀ ਇਜਾਜ਼ਤ ਦੇਣ।
ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਫ਼ੈਸਲੇ ਬਾਰੇ ਵੱਡੇ ਪੱਧਰ 'ਤੇ ਪ੍ਰਚਾਰ ਕਰਨ ਤਾਂ ਜੋ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ, ਅਤੇ ਇਸ ਦੇ ਨਾਲ ਹੀ 'ਅਨੁਪਾਤਕਤਾ ਦੇ ਸਿਧਾਂਤ' ਨੂੰ ਵੀ ਧਿਆਨ ਵਿਚ ਰੱਖਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਅਗਲੀ ਖ਼ਬਰ ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ ਦਾ ਜਵਾਬ ਦਾਖ਼ਲ ਕਰਨ ਲਈ ਦਿੱਤਾ ਸਮਾਂ
Ad Position 24