09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਨਗੇ ਜਲੰਧਰ ਦਾ ਦੌਰਾ

ਚੰਡੀਗੜ੍ਹ, 9 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ...

Ad Position 21
No active advertisement
ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਪਹੁੰਚਣਗੇ।

ਉਹ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਉਹ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣਗੇ।

Ad Position 22
No active advertisement
ਪਿਛਲੀ ਖ਼ਬਰ ਸੱਪ ਦੇ ਡੱਸਣ ਕਾਰਨ 10 ਸਾਲਾਂ ਬੱਚੇ ਅਤੇ ਸੱਪ ਦੋਵਾਂ ਦੀ ਮੌਤ ਅਗਲੀ ਖ਼ਬਰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
Ad Position 24