09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਗਤਾਰ ਸਿੰਘ ਹਵਾਰਾ ਇਕ ਦਿਨ ਦੀ ਪੈਰੋਲ ਲੈਣ ਵਾਸਤੇ ਹੋਏ ਸਹਿਮਤ

ਚੰਡੀਗੜ੍ਹ, 9 ਅਕਤੂਬਰ- ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ...

Ad Position 21
No active advertisement
ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ- ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਤਾਰ ਸਿੰਘ ਹਵਾਰਾ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਲੈਣ ਵਾਸਤੇ ਸਹਿਮਤ ਹੋ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ 10 ਦਿਨ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ, ਪਰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ 10 ਦਿਨ ਦੀ ਪੈਰੋਲ ਨਹੀਂ ਮਿਲ ਸਕੀ।

ਹਵਾਰਾ ਦੀ ਮਾਤਾ ਲੰਮੇ ਸਮੇਂ ਤੋਂ ਬਿਮਾਰ ਹਨ। ਹੁਣ ਇਕ ਦਿਨ ਦੀ ਪੈਰੋਲ ’ਤੇ ਕੀ ਫ਼ੈਸਲਾ ਹੁੰਦਾ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਹਨ। 

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ. ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤ ਪਾਬੰਦੀਆਂ, ਜੰਤਰ-ਮੰਤਰ ਨੇੜੇ 24 ਘੰਟੇ ਇੰਟਰਨੈੱਟ ਬੰਦ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
Ad Position 24