10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਫਿਰੋਜ਼ਪੁਰ ਵਿਚ ਫਿਰ ਚੱਲੀਆਂ ਗੋਲੀਆਂ, ਇਕ ਵਿਅਕਤੀ ਗੰਭੀਰ ਜ਼ਖ਼ਮੀ

ਫਿਰੋਜ਼ਪੁਰ,10 ਅਕਤੂਬਰ (ਗੁਰਿੰਦਰ ਸਿੰਘ)- ਬੀਤੀ ਰਾਤ ਫ਼ਿਰੋਜ਼ਪੁਰ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੋਗਾ ਰੋਡ 'ਤੇ ਵਾਪਰੀ ਘਟਨਾ ਵਿਚ ਦਵਿੰਦਰ ਸਿੰਘ ਨਾਮੀ ਵਿਅਕਤੀ ਦੇ ਪੱਟਾਂ ਵਿਚ ਦੋ ਗੋਲੀਆਂ ਲੱਗੀਆਂ ਹਨ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-10-2026

ਫਿਰੋਜ਼ਪੁਰ,10 ਅਕਤੂਬਰ (ਗੁਰਿੰਦਰ ਸਿੰਘ)- ਬੀਤੀ ਰਾਤ ਫ਼ਿਰੋਜ਼ਪੁਰ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੋਗਾ ਰੋਡ 'ਤੇ ਵਾਪਰੀ ਘਟਨਾ ਵਿਚ ਦਵਿੰਦਰ ਸਿੰਘ ਨਾਮੀ ਵਿਅਕਤੀ ਦੇ ਪੱਟਾਂ ਵਿਚ ਦੋ ਗੋਲੀਆਂ ਲੱਗੀਆਂ ਹਨ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਮਰੀਜ਼ ਪਿੰਡ ਨਾਜੂ ਸਾ਼ਹ ਮਿਸ਼ਰੀ ਵਾਲਾ ਦਾ ਰਹਿਣ ਵਾਲਾ ਹੈ ਅਤੇ ਹਾਲ ਦੀ ਘੜੀ ਅੰਬੇ ਵੈਲੀ ਵਿਚ ਰਹਿ ਰਿਹਾ ਹੈ, ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦਾ ਅੱਜ ਪ੍ਰਦਰਸ਼ਨ, 30 ਹਜ਼ਾਰ ਤੋਂ ਵਧੇਰੇ ਸੁਰੱਖਿਆ ਕਰਮੀ ਤਾਇਨਾਤ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24