10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਿੱਲੀ ਪੁਲਿਸ ਨੇ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਕੀਤਾ ਡਿਟੇਨ

ਨਵੀਂ ਦਿੱਲੀ, 10 ਅਕਤੂਬਰ- ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ 'ਤੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸ.ਆਈ.ਆਰ. ਦੀ ਮੁਅੱਤਲੀ ਦੀ ਮੰਗ ਕਰਦੇ ਹੋਏ ਜੰਤਰ-ਮੰਤਰ 'ਤੇ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ- ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ 'ਤੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸ.ਆਈ.ਆਰ. ਦੀ ਮੁਅੱਤਲੀ ਦੀ ਮੰਗ ਕਰਦੇ ਹੋਏ ਜੰਤਰ-ਮੰਤਰ 'ਤੇ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਸਨ।

ਇਸ ਤੋਂ ਪਹਿਲਾਂ, ਯੂਟਿਊਬਰ ਧਰੁਵ ਰਾਠੀ ਅਤੇ 600 ਹੋਰ ਸਮਰਥਕਾਂ ਨੂੰ ਵੀ ਰਾਜਧਾਨੀ ਦੇ ਵੱਖ-ਵੱਖ ਸਥਾਨਾਂ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ 38,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਵਾਹਨਾਂ ਨੂੰ ਰੋਕਣ ਲਈ ਸੜਕਾਂ 'ਤੇ ਮੇਖਾਂ ਲਗਾਈਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਯੋਜਨਾ ਬਣਾ ਰਹੇ ਵਿਅਕਤੀ ਪੁਲਿਸ ਨੇ ਲਏ ਹਿਰਾਸਤ 'ਚ ਅਗਲੀ ਖ਼ਬਰ ਇਲਾਜ ਦੌਰਾਨ ਸਾਬਕਾ ਸਰਪੰਚ ਦੀ ਮੌਤ, 1 ਅਗਸਤ ਨੂੰ ਸਾਬਕਾ ਸੈਨਿਕ ਨੇ ਗੋਲੀ ਮਾਰੀ
Ad Position 24