10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪ੍ਰਦਰਸ਼ਨ ਰੋਕਣ ਦੇ ਨਾਂਅ 'ਤੇ ਦਿੱਲੀ ਨੂੰ ਠੱਪ ਕਰ ਦਿੱਤਾ ਹੈ ਉਨ੍ਹਾਂ ਨੇ - ਗੋਪਾਲ ਰਾਏ

ਨਵੀਂ ਦਿੱਲੀ, 10 ਅਕਤੂਬਰ - ਆਪ ਆਗੂ ਗੋਪਾਲ ਰਾਏ ਨੇ ਕਿਹਾ, "... ਸਰਕਾਰ ਨੇ ਦੇਸ਼ ਵਿਚ 'ਕਾਲੀ ਐਮਰਜੈਂਸੀ' ਲਾਗੂ ਕਰ ਦਿੱਤੀ ਹੈ। ਵਿਦਿਆਰਥੀ, ਨੌਜਵਾਨ, ਵਿਰੋਧੀ ਪਾਰਟੀਆਂ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ - ਆਪ ਆਗੂ ਗੋਪਾਲ ਰਾਏ ਨੇ ਕਿਹਾ, "... ਸਰਕਾਰ ਨੇ ਦੇਸ਼ ਵਿਚ 'ਕਾਲੀ ਐਮਰਜੈਂਸੀ' ਲਾਗੂ ਕਰ ਦਿੱਤੀ ਹੈ। ਵਿਦਿਆਰਥੀ, ਨੌਜਵਾਨ, ਵਿਰੋਧੀ ਪਾਰਟੀਆਂ ਅਤੇ ਸਮਾਜਿਕ ਸੰਸਥਾਵਾਂ ਜੰਤਰ-ਮੰਤਰ 'ਤੇ ਇਕੱਠੇ ਹੋ ਕੇ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਸਰਕਾਰ ਉਸ ਦਾ ਬਚਾਅ ਕਰ ਰਹੀ ਹੈ... ਇਸ ਵਾਰ ਮੈਟਰੋ ਸੇਵਾਵਾਂ ਅਤੇ ਰੇਲ ਗੱਡੀਆਂ ਵਿਚ ਵਿਘਨ ਕਿਉਂ ਪਾਇਆ ਗਿਆ ਹੈ ਅਤੇ ਇੰਨੀ ਵੱਡੀ ਸੁਰੱਖਿਆ ਫੋਰਸ ਕਿਉਂ ਤਾਇਨਾਤ ਕੀਤੀ ਗਈ ਹੈ? ਇਨ੍ਹਾਂ ਪਾਬੰਦੀਆਂ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ ਪ੍ਰਦਰਸ਼ਨ ਨੂੰ ਰੋਕਣ ਦੇ ਨਾਂ 'ਤੇ ਦਿੱਲੀ ਨੂੰ ਠੱਪ ਕਰ ਦਿੱਤਾ ਹੈ..."।

 

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨ ਦੇ ਮੱਦੇਨਜ਼ਰ ਯੂ.ਪੀ.-ਦਿੱਲੀ ਸਰਹੱਦ ਤੇ ਲਗਾਏ ਗਏ ਪੱਥਰ ਦੇ ਭਾਰੀ ਬੈਰੀਕੇਡ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਯੋਜਨਾ ਬਣਾ ਰਹੇ ਵਿਅਕਤੀ ਪੁਲਿਸ ਨੇ ਲਏ ਹਿਰਾਸਤ 'ਚ
Ad Position 24