10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ

ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ...

Ad Position 21
No active advertisement
ਅਜੀਤ ਡੈਸਕ 10-10-2026

ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ।

ਇਕ ਮਿਹਨਤੀ ਅਤੇ ਇਮਾਨਦਾਰ ਪਾਰਟੀ ਆਗੂ ਚਰਨਜੀਤ ਸਿੰਘ ਵਿੱਲੀ ਨੂੰ ਪਾਰਟੀ ਦੀ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕ ਸਮਰਪਿਤ ਅਤੇ ਮਿਹਨਤੀ ਮਹਿਲਾ ਆਗੂ ਬੀਬੀ ਸਤਵੰਤ ਕੌਰ ਜੌਹਲ ਨੂੰ ਪਾਰਟੀ ਦੇ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਦੇ ਹੋਰ ਅਹੁਦੇਦਾਰਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਹ ਫੈਸਲਾ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪੂਰੀ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ ਸੁਖਚੈਨ ਸਿੰਘ ’ਤੇ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ‘‘ਪੰਜਾਬੀ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਇੱਥੇ ਹੀ ਪੜ੍ਹਾਈ ਪੂਰੀ ਕਰ ਬਣਨ ਹੁਨਰਮੰਦ’’ ਬਣਨ
Ad Position 24