10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਿਆਦ ਹਵਾਈ ਅੱਡੇ ’ਤੇ ਮੁੜ ਧਮਾਕੇ, ਉਡਾਣਾਂ ਰੋਕੀਆਂ

ਕਾਹਿਰਾ, 10 ਅਕਤੂਬਰ- ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਮੁੜ ਹਮਲੇ ਤੋਂ ਬਾਅਦ...

Ad Position 21
No active advertisement
ਅਜੀਤ ਡੈਸਕ 10-10-2026

ਕਾਹਿਰਾ, 10 ਅਕਤੂਬਰ- ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਮੁੜ ਹਮਲੇ ਤੋਂ ਬਾਅਦ ਇਸ ਨੂੰ ਖਾਲੀ ਕਰਵਾਉਣ ਅਤੇ ਉਡਾਣਾਂ ਰੋਕਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਕ ਸਥਾਨਕ ਵਸਨੀਕ ਨੇ ਦੋ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਨ ਦੀ ਗੱਲ ਕਹੀ। ਈਰਾਨ ਨਾਲ ਜੰਗ ਅਤੇ ਯਮਨ ਦੇ ਹੂਤੀ ਬਾਗੀਆਂ ਨਾਲ ਵੱਧਦੇ ਤਣਾਅ ਦਰਮਿਆਨ ਹਵਾਈ ਅੱਡੇ ਨੇ ਯਾਤਰੀਆਂ ਨੂੰ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਵਲੋਂ ਪਾਕਿਸਤਾਨ ਲਈ ਮੁਖਬਰੀ ਕਰਦੀ ਮਹਿਲਾ ਜਾਸੂਸ ਗ੍ਰਿਫ਼ਤਾਰ ਅਗਲੀ ਖ਼ਬਰ ਸੀ.ਜੇ.ਪੀ. ਵਲੋਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ
Ad Position 24