11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਚੋਰਾਂ ਦੇ ਹੌਸਲੇ ਬੁਲੰਦ, ਇਲੈਕਟ੍ਰੋਨਿਕ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾ ਦਾ ਸਮਾਨ ਚੋਰੀ

ਮਾਛੀਵਾੜਾ ਸਾਹਿਬ (ਲੁਧਿਆਣਾ), 11 ਅਕਤੂਬਰ (ਮਨੋਜ ਕੁਮਾਰ)- ਚੋਰਾਂ ਦੇ ਬੁਲੰਦ ਹੌਸਲੇ ਦਾ ਇਕ ਰੂਪ ਪਿੰਡ ਬਹਿਲੋਲਪੁਰ ਸਥਿਤ...

Ad Position 21
No active advertisement
ਅਜੀਤ ਡੈਸਕ 11-10-2026

ਮਾਛੀਵਾੜਾ ਸਾਹਿਬ (ਲੁਧਿਆਣਾ), 11 ਅਕਤੂਬਰ (ਮਨੋਜ ਕੁਮਾਰ)- ਚੋਰਾਂ ਦੇ ਬੁਲੰਦ ਹੌਸਲੇ ਦਾ ਇਕ ਰੂਪ ਪਿੰਡ ਬਹਿਲੋਲਪੁਰ ਸਥਿਤ ਇਲੈਕਟ੍ਰੋਨਿਕ ਦੀ ਦੁਕਾਨ ਤੇ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਬੀਤੀ ਰਾਤ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਉੱਥੋਂ ਨਵੀਆਂ ਤੇ ਪੁਰਾਣੀਆਂ ਬੈਟਰੀਆਂ ਚੋਰੀ ਕਰਕੇ ਲੈ ਗਏ ਤੇ ਜਿਸਦੀ ਅੰਦਾਜ਼ਨ ਕੀਮਤ 4-5 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਦੁਕਾਨਦਾਰ ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਦੀ ਤਰਾਂ ਆਪਣੀ ਦੁਕਾਨ ਬੰਦ ਕਰਕੇ ਗਿਆ ਸੀ ਤੇ ਅਗਲੀ ਸਵੇਰ ਪਤਾ ਲੱਗਿਆ ਕਿ ਉਸਦੀ ਦੁਕਾਨ ਦੇ ਸ਼ਟਰ ਦਾ ਤਾਲਾ ਟੁੱਟਿਆ ਪਿਆ ਤੇ ਉੱਥੋਂ ਉਸਦੀਆਂ ਬੈਟਰੀਆਂ ਗਾਇਬ ਸਨ ਇਸ ਚੋਰੀ ਦੀ ਸੂਚਨਾ ਸਬੰਧਿਤ ਚੌਕੀ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਤੂਤ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਗਲੀ ਖ਼ਬਰ ਰਮਿੰਦਰ ਸਿੰਘ ਆਵਲਾ ਵਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ, ਵੱਡੀ ਗਿਣਤੀ ’ਚ ਮਰੀਜ਼ਾਂ ਨੇ ਕਰਵਾਈ ਜਾਂਚ
Ad Position 24