12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੁਰੱਖਿਆ ਕਾਰਨਾਂ ਕਰਕੇ ਸ਼ਾਮ 4:00 ਵਜੇ ਤੱਕ ਕੁਝ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ ਰਹੇਗਾ ਬੰਦ

ਨਵੀਂ ਦਿੱਲੀ, 12 ਅਕਤੂਬਰ - ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ, 12 ਅਕਤੂਬਰ 2026 ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ...

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ, 12 ਅਕਤੂਬਰ 2026 ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕੁਝ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ (ਐਂਟਰੀ ਅਤੇ ਐਗਜ਼ਿਟ) ਬੰਦ ਰਹੇਗਾ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਵਲੋਂ ਇਹ ਕਦਮ ਵਿਰੋਧੀ ਧਿਰ (ਇੰਡੀਆ ਗੱਠਜੋੜ) ਦੇ ਸੁਪਰੀਮ ਕੋਰਟ ਵੱਲ ਪ੍ਰਸਤਾਵਿਤ ਮਾਰਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦੇ ਹੋਏ ਚੁੱਕਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪ੍ਰਬਲੀਨ ਕੌਰ ਨੇ ਇੰਟਰ ਸਟੇਟ 70ਵੀਆਂ ਐਸ.ਜੀ.ਐਫ.ਆਈ ਖੇਡਾਂ ਵਿਚ (ਤਾਈਕਵਾਡੋਂ) ਜਿੱਤਿਆ ਸੋਨ ਤਗਮਾ
Ad Position 24