12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬਠਿੰਡਾ ’ਚ ਈ.ਡੀ. ਵਲੋਂ ਛਾਪੇਮਾਰੀ

ਬਠਿੰਡਾ ’ਚ ਈ.ਡੀ. ਵਲੋਂ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 12-10-2026

ਬਠਿੰਡਾ, 12 ਅਕਤੂਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਇਕ ਹਸਪਤਾਲ ’ਤੇ ਏਜੰਸੀ ਵਲੋਂ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਏਜੰਸੀ ਅਧਿਕਾਰੀਆਂ ਵਲੋਂ ਹਸਪਤਾਲ ਦੀ ਚੈਕਿੰਗ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਏਜੰਸੀ ਅਧਿਕਾਰੀਆਂ ਨੇ ਕੋਈ ਜਾਣਕਾਰੀ ਨਹੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈ.ਡੀ. ਵਲੋਂ ਇਹ ਛਾਪੇਮਾਰੀ ਕੀਤੀ ਗਈ ਹੈ ਤੇ ਇਹ ਹਸਪਤਾਲ ਦੀਆਂ ਕਰੀਬ ਦੋ ਦਰਜਨ ਬਰਾਂਚਾਂ ’ਤੇ ਹੋਈ ਹੈ।ਹਾਲੇ ਤੱਕ ਛਾਪੇਮਾਰੀ ਜਾਰੀ ਹੈ ਤੇ ਸਾਰੇ ਸਟਾਫ਼ ਦੇ ਮੋਬਾਇਲ ਵੀ ਫੜ੍ਹ ਲਏ ਗਏ ਹਨ

Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24