12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਜਗਰਾਉਂ (ਲੁਧਿਆਣਾ), 12 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ...

Ad Position 21
No active advertisement
ਅਜੀਤ ਡੈਸਕ 12-10-2026

ਜਗਰਾਉਂ (ਲੁਧਿਆਣਾ), 12 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ:  ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ 13 ਅਕਤੂਬਰ 12 ਵਜੇ ਪਿੰਡ ਬੋਪਾਰਾਏ ਕਲਾਂ ਨੇੜੇ ਮੁਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਨਿਰਮਾਤਾ ਨਿਰਦੇਸ਼ਕ ਸੁਰਜੀਤ ਸਿੰਘ ਲਵਲੀ ਨੇ ਦੱਸਿਆ ਕਿ ਗਾਇਕ ਬਲਬੀਰ ਬੋਪਾਰਾਏ ਅੱਜ ਰਾਤ ਨੂੰ ਕੈਨੇਡਾ ਤੋਂ ਵਾਪਿਸ ਆ ਜਾਣਗੇ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਾਇਕ ਕਲਾਕਾਰਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ, ਇਕ ਨਾਬਾਲਗ ਹਿਰਾਸਤ... ਅਗਲੀ ਖ਼ਬਰ ਕਾਰ ਸਵਾਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਨੌਜਵਾਨ ਜ਼ਖ਼ਮੀ
Ad Position 24