13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੰਤਰੀ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 13 ਅਕਤੂਬਰ- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ। ਜਲਦੀ ਹੀ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀ. ਅਤੇ ਡੀ.ਸੀ. ਨਾਲ ਉਨ੍ਹਾਂ ਵਲੋਂ ਮੀਟਿੰਗ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ। ਜਲਦੀ ਹੀ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀ. ਅਤੇ ਡੀ.ਸੀ. ਨਾਲ ਉਨ੍ਹਾਂ ਵਲੋਂ ਮੀਟਿੰਗ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਵਿਰੁੱਧ ਹਮੇਸ਼ਾ ਹੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ ਭਾਰਤ ਨੇ - ਅਮਿਤ ਸ਼ਾਹ ਅਗਲੀ ਖ਼ਬਰ ਮਾਈ ਭਾਗੋ ਏ.ਐੱਫ.ਪੀ.ਏ. ਦੀਆਂ ਮਹਿਲਾ ਕੈਡਿਟਾਂ ਵਲੋਂ ਐਨ.ਡੀ.ਏ. ਪ੍ਰੀਖਿਆ ਪਾਸ ਕਰਨ 'ਤੇ ਸੁਖਬੀਰ ਸਿੰਘ ਬਾਦਲ ਦਾ ਟਵੀਟ
Ad Position 24