13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਈ.ਡੀ. ਵਲੋਂ ਰਾਜਬੀਰ ਸਿੰਘ ਘੁੰਮਣ ਮਾਮਲੇ ਸੰਬੰਧੀ ਜਲੰਧਰ ਵਿਚ ਕੇਸ ਦਰਜ

ਨਵੀਂ ਦਿੱਲੀ, 13 ਅਕਤੂਬਰ - ਈ.ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਮਾਮਲੇ ਵਿਚ ਦਖ਼ਲ ਲਿਆ ਹੈ। ਈ.ਡੀ. ਨੇ ਰਾਜਬੀਰ ਸਿੰਘ ਘੁੰਮਣ ਮਾਮਲੇ...

Ad Position 21
No active advertisement
ਅਜੀਤ ਡੈਸਕ 13-10-2026

ਨਵੀਂ ਦਿੱਲੀ, 13 ਅਕਤੂਬਰ - ਈ.ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਮਾਮਲੇ ਵਿਚ ਦਖ਼ਲ ਲਿਆ ਹੈ। ਈ.ਡੀ. ਨੇ ਰਾਜਬੀਰ ਸਿੰਘ  ਘੁੰਮਣ ਮਾਮਲੇ ਦੇ ਸੰਬੰਧ ਵਿਚ ਜਲੰਧਰ ਵਿਚ ਕੇਸ ਦਰਜ ਕੀਤਾ ਹੈ। ਕੱਲ੍ਹ ਹੀ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀਆਂ ਸਮੇਤ ਕਿਸੇ ਵੀ ਜ਼ਬਰਦਸਤੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ।

Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਚੇਨ ਝਪਟ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਲਗਾਈ ਰੋਕ
Ad Position 24