ਚੰਡੀਗੜ੍ਹ, 13 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ... ਡਿਗਰੀ ਸਿਰਫ਼ ਇਕ ਕਾਗਜ਼ ਨਹੀਂ, ਸਗੋਂ ਇਹ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਦਾ ਸਰਟੀਫਿਕੇਟ ਹੈ...
ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ 'ਨੌਕਰੀਆਂ ਵੰਡਣ ਵਾਲੇ' (Job Providers)ਬਣਾਉਣਾ ਹੈ... ਪੜ੍ਹਾਈ ਅਤੇ ਖੇਡਾਂ ਹੀ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕੁੰਜੀ ਹਨ... ਨਵੇਂ ਡਿਗਰੀ ਹੋਲਡਰਾਂ ਨੂੰ ਉੱਜਵਲ ਭਵਿੱਖ ਲਈ ਬਹੁਤ-ਬਹੁਤ ਮੁਬਾਰਕਾਂ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ...
ਅਜੀਤ ਡੈਸਕ
13-10-2026