13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਆਈ.ਐਸ.ਆਈ. ਨਾਲ ਜੁੜੇ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 13 ਅਕਤੂਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ...

Ad Position 21
No active advertisement
ਅਜੀਤ ਡੈਸਕ 13-10-2026

ਅੰਮ੍ਰਿਤਸਰ, 13 ਅਕਤੂਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਆਈ.ਐਸ.ਆਈ. ਨਾਲ ਜੁੜੇ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਕਾਰਵਾਈ ਦੌਰਾਨ ਇਕ ਹੈਂਡ ਗ੍ਰਨੇਡ, ਇਕ 9 ਐਮ.ਐਮ. ਪਿਸਤੌਲ ਅਤੇ ਪੰਜ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇਕ ਅਹਿਮ ਕਦਮ।

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਅਗਲੀ ਖ਼ਬਰ ਮੁਸਲਿਮ ਕਾਰੀਗਰ ਸਦੀਆਂ ਤੋਂ ਬਣਾ ਰਹੇ ਰਾਵਣ ਦੇ ਪੁਤਲੇ
Ad Position 24