13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ

ਮਾਨਸਾ, 13 ਅਕਤੂਬਰ- ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ...

Ad Position 21
No active advertisement
ਅਜੀਤ ਡੈਸਕ 13-10-2026

ਮਾਨਸਾ, 13 ਅਕਤੂਬਰ- ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਰਿਵਾਰ ਅਤੇ ਸਾਥੀਆਂ ਦਾ ਕਹਿਣਾ ਹੈ ਕਿ ਉਸਦੀ ਸੀ.ਬੀ.ਆਈ. ਤੋਂ ਜਦੋਂ ਤੱਕ ਮੰਗ ਨਹੀਂ ਹੁੰਦੀ ਉਦੋਂ ਤੱਕ ਸੰਸਕਾਰ ਨਹੀਂ ਕੀਤਾ ਜਾਵੇਗਾ। ਦਿਨ ਰਾਤ ਦਾ ਧਰਨਾ ਪੱਕੇ ਤੌਰ 'ਤੇ ਲਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਅਦਾਲਤ ਦੇ ਹੁਕਮਾਂ ਉਪਰੰਤ 11 ਸਤੰਬਰ 2023 ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਵਿਚੋਂ ਹੋਇਆ ਸੀ ਰਿਹਾ... ਅਗਲੀ ਖ਼ਬਰ ਬਿਹਾਰ ਦੇ ਹਾਜੀਪੁਰ ਵਿਚ ਗੰਗਾ ਨਦੀ 'ਚ ਕਿਸ਼ਤੀ ਪਲਟਣ ਕਾਰਨ 11 ਲੋਕਾਂ ਦੀ ਮੌਤ
Ad Position 24