14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੈਡ ਸੰਧੂ ਹੱਤਿਆ ਮਾਮਲਾ- ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ- ਪੰਜਾਬ ਪੁਲਿਸ ਨੂੰ ਮੈਡ ਸੰਧੂ ਕਤਲ ਕੇਸ ਵਿਚ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏ.ਟੀ.ਐਸ. ਦੇ ਸਹਿਯੋਗ ਨਾਲ ਮੁੱਖ ਦੋਸ਼ੀ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ- ਪੰਜਾਬ ਪੁਲਿਸ ਨੂੰ ਮੈਡ ਸੰਧੂ ਕਤਲ ਕੇਸ ਵਿਚ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏ.ਟੀ.ਐਸ. ਦੇ ਸਹਿਯੋਗ ਨਾਲ ਮੁੱਖ ਦੋਸ਼ੀ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੇ ਵਿਦੇਸ਼ਾਂ ਵਿਚ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ, ਫੰਡਿੰਗ ਅਤੇ ਲੌਜਿਸਟਿਕਲ ਸਹਾਇਤਾ ਵਿਚ ਭੂਮਿਕਾ ਨਿਭਾਈ। ਉਸ ਨੇ ਤਰਨਤਾਰਨ ਜ਼ਿਲ੍ਹੇ ਵਿਚ ਤਿੰਨ ਜਬਰੀ ਵਸੂਲੀ ਨਾਲ ਸੰਬੰਧਿਤ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ।

ਇਸ ਵੱਡੇ ਨੈੱਟਵਰਕ ਨੂੰ ਖੋਲ੍ਹਣ ਅਤੇ ਇਸ ਦੇ ਮੂਲ ਅਤੇ ਅੰਤਰੀਵ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਰਾਜਾ ਵੜਿੰਗ ਅਗਲੀ ਖ਼ਬਰ ਸਦਰ ਪੁਲਿਸ ਨੇ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਦੁਆਬਾ ਇੰਚਾਰਜ ਨਰਿੰਦਰ ਸਿੰਘ ਖੁਸਰੋਪੁਰ ਨੂੰ ਕੀਤਾ ਘਰ ਵਿੱਚ ਨਜ਼ਰਬੰਦ
Ad Position 24