ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ। ਸਾਡਾ ਫਰਜ ਬਣਦਾ ਥੋੜੀ ਦੇਰ ਬਾਅਦ ਮੁੱਖ ਮੰਤਰੀ ਪੰਜਾਬ, ਅਤੇ ਡੀਜੀਪੀ ਪੰਜਾਬ ਦਾ ਪੁਤਲਾ ਸਾੜਨ ਦੀ ਤਿਆਰੀ ਹੈ।
ਤਾਜ਼ਾ ਖ਼ਬਰਾਂ
Free
ਫਤਿਹਗੜ੍ਹ ਚੂੜੀਆਂ ’ਚ ਪਰਵਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਸ਼ੁਰੂ
ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ।
ਅਜੀਤ ਡੈਸਕ
14-10-2026