14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ’ਤੇ ਮੁਕੱਦਮਾ ਦਰਜ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-10-2026

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਦਰਜ ਕੀਤਾ ਹੈ। ਇਹ ਮੁਕੱਦਮਾ ਝੋਟੇ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ’ਤੇ ਕੀਤਾ ਗਿਆ ਹੈ। ਉੱਧਰ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅੱਜ ਸਾਲਾਸਾਰ (ਰਾਜਸਥਾਨ) ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਸ਼ਹਿਰ ਅੱਜ ਵੀ ਮੁਕੰਮਲ ਬੰਦ ਅਗਲੀ ਖ਼ਬਰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਕਾਬੂ
Ad Position 24