14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੋਟੁਕ ਚਿਤਾਵਨੀ

ਚੰਡੀਗੜ੍ਹ, 14 ਅਕਤੂਬਰ (ਪ੍ਰੋ ਅਵਤਾਰ ਸਿੰਘ) - ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ...

Ad Position 21
No active advertisement
ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ (ਪ੍ਰੋ ਅਵਤਾਰ ਸਿੰਘ) - ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ ਅਮਨ-ਕਾਨੂੰਨ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਭਾਵੇਂ ਕਿੰਨੀ ਵੀ ਵੱਡੀ ਪਹੁੰਚ ਵਾਲਾ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ 32% ਐੱਸ.ਸੀ. ਆਬਾਦੀ ਲਈ ਮਾਨ ਸਰਕਾਰ ਵਲੋਂ ਬਜਟ ਦਾ 35% ਹਿੱਸਾ ਰਾਖਵਾਂ - ਡਾ. ਬਲਜੀਤ ਕੌਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਹਰਖੋਵਾਲ ਵਿਖੇ ਨਵੇਂ 'ਆਮ ਆਦਮੀ ਕਲੀਨਿਕ' ਦਾ ਕੀਤਾ ਉਦਘਾਟਨ
Ad Position 24