14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੀ 32% ਐੱਸ.ਸੀ. ਆਬਾਦੀ ਲਈ ਮਾਨ ਸਰਕਾਰ ਵਲੋਂ ਬਜਟ ਦਾ 35% ਹਿੱਸਾ ਰਾਖਵਾਂ - ਡਾ. ਬਲਜੀਤ ਕੌਰ

ਚੰਡੀਗੜ੍ਹ, 14 ਅਕਤੂਬਰ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸ.ਸੀ. ਸਬ-ਪਲਾਨ ਤਹਿਤ ਵੱਖ-ਵੱਖ ਵਿਭਾਗਾਂ ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸ.ਸੀ. ਸਬ-ਪਲਾਨ ਤਹਿਤ ਵੱਖ-ਵੱਖ ਵਿਭਾਗਾਂ ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ, ਪੰਜਾਬ ਦੀ 32% ਐੱਸ.ਸੀ. ਆਬਾਦੀ ਲਈ ਮਾਨ ਸਰਕਾਰ ਵਲੋਂ ਬਜਟ ਦਾ 35% ਹਿੱਸਾ ਰਾਖਵਾਂ ਹੈ।
ਸਮਾਜਿਕ ਸੁਰੱਖਿਆ ਅਤੇ ਡੇਅਰੀ ਵਿਭਾਗ ਵਲੋਂ ਐੱਸ.ਸੀ. ਵਰਗ ਲਈ ਅਲਾਟ 100% ਬਜਟ ਖਰਚ ਕੀਤਾ ਗਿਆ ਹੈ।
17,700 ਕਰੋੜ ਦੇ ਬਜਟ ਦੀ ਵਰਤੋਂ ਤੇਜ਼ ਕਰਨ ਲਈ ਬਾਕੀ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐੱਸ.ਸੀ. ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੋਟੁਕ ਚਿਤਾਵਨੀ
Ad Position 24