14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬੀ.ਕੇ.ਯੂ. ਦੋਆਬਾ ਅਤੇ ਹੋਰ ਜਥੇਬੰਦੀਆਂ ਵਲੋਂ ਕੱਲ੍ਹ ਜੀ.ਟੀ. ਰੋਡ McDonald ਕੋਲ ਕੀਤਾ ਜਾਵੇਗਾ ਬੰਦ

ਜਲੰਧਰ, 14 ਅਕਤੂਬਰ - ਨਸ਼ਾ ਤਸਕਰਾਂ ਵਲੋਂ ਪ੍ਰਸ਼ਾਸਨ ਦੀ ਸ਼ਹਿ ਉੱਤੇ ਮਾਰੇ ਗਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਉਣ ਲਈ ਅਤੇ ਸਰਕਾਰ ਤੇ ਕੰਨਾਂ ਤੱਕ...

Ad Position 21
No active advertisement
ਅਜੀਤ ਡੈਸਕ 14-10-2026

ਜਲੰਧਰ, 14 ਅਕਤੂਬਰ - ਨਸ਼ਾ ਤਸਕਰਾਂ ਵਲੋਂ ਪ੍ਰਸ਼ਾਸਨ ਦੀ ਸ਼ਹਿ ਉੱਤੇ ਮਾਰੇ ਗਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਉਣ ਲਈ ਅਤੇ ਸਰਕਾਰ ਤੇ ਕੰਨਾਂ ਤੱਕ ਆਮ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਕੱਲ੍ਹ ਮਿਤੀ 15 ਅਕਤੂਬਰ 2026 ਸਵੇਰੇ 10 ਵਜੇ ਤੋਂ 2 ਵਜੇ ਤਕ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਸਮੂਹ ਕਿਸਾਨ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਸਮਾਜਕ ਜਥੇਬੰਦੀਆਂ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਵਲੋਂ ਜੀ.ਟੀ. ਰੋਡ McDonald's ਕੋਲ ਬੰਦ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੈਂਗਵਾਰ ਚ ਬਜ਼ੁਰਗ ਦੀ ਗਈ ਜਾਨ ਅਗਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 3.3 ਓਵਰਾਂ ਵਿਚ 50 ਦੌੜਾਂ ਪੂਰੀਆਂ
Ad Position 24