14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : 10 ਓਵਰਾਂ ਬਾਅਦ ਵੈਸਟ ਇੰਡੀਜ਼ 118/2

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ...

Ad Position 21
No active advertisement
ਅਜੀਤ ਡੈਸਕ 14-10-2026

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਵੈਸਟ ਇੰਡੀਜ਼ ਨੇ ਤੇਜ਼ ਸ਼ੁਰੂਆਤ ਕਰਸਿਦਆਂ 10 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ 'ਤੇ 118 ਦੌੜਾਂ ਬਣਾ ਲਈਆਂ ਸਨ। 

Ad Position 22
No active advertisement
ਪਿਛਲੀ ਖ਼ਬਰ ਕੈਮਿਸਟਾਂ ਨੂੰ ਪੁਲਿਸ ਅਧਿਕਾਰੀ ਦੀ ਸਖ਼ਤ ਤਾੜਨਾ, ਪਾਬੰਦੀਸ਼ੁਦਾ ਦਵਾਈਆਂ ਵੇਚਣ ਤੇ ਹੋਵੇਗੀ ਸਖ਼ਤ ਕਾਰਵਾਈ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ 'ਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜਥੇਬੰਦੀਆਂ ਕਰਨਗੀਆਂ ਰੋਸ ਵਿਖਾਵ...
Ad Position 24