14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਭਲਕੇ ਪੰਜਾਬ ਭਰ ਦੇ ਟੋਲ ਪਲਾਜ਼ਾ ਰਹਿਣਗੇ ਮੁਫ਼ਤ

ਲੁਧਿਆਣਾ, 14 ਅਕਤੂਬਰ (ਰੂਪੇਸ਼ ਕੁਮਾਰ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਭਰ...

Ad Position 21
No active advertisement
ਅਜੀਤ ਡੈਸਕ 14-10-2026

ਲੁਧਿਆਣਾ, 14 ਅਕਤੂਬਰ (ਰੂਪੇਸ਼ ਕੁਮਾਰ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਭਰ ਦੇ ਟੋਲ ਪਲਾਜ਼ਾ ਮੁਫਤ ਰਹਿਣਗੇ। ਇਸ ਦਾ ਐਲਾਨ ਪੰਜਾਬ ਟੋਲ ਪਲਾਜਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਵਲੋਂ ਕੀਤਾ ਗਿਆ ਹੈ। ਉਨਾਂ ਨੇ ਇਹ ਜਾਣਕਾਰੀ ਇਕ ਵੀਡੀਓ ਸੰਦੇਸ਼ ਦੇ ਰਾਹੀਂ ਦਿੱਤੀ ਹੈ।

 

Ad Position 22
No active advertisement
ਪਿਛਲੀ ਖ਼ਬਰ ਚੌਥੇ ਟੀ-20 'ਚ ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 248 ਦੌੜਾਂ ਦਾ ਟੀਚਾ ਅਗਲੀ ਖ਼ਬਰ ਕੌਮੀ ਕਿਸਾਨ ਯੂਨੀਅਨ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ
Ad Position 24