14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੌਥੇ ਟੀ-20 'ਚ ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 248 ਦੌੜਾਂ ਦਾ ਟੀਚਾ

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ...

Ad Position 21
No active advertisement
ਅਜੀਤ ਡੈਸਕ 14-10-2026

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਨੇ ਵਿਕਟਾਂ ਦੇ ਨੁਕਸਾਨ 'ਤੇ 247 ਦੌੜਾਂ ਬਣਾਈਆਂ। ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਸ਼ਾਈ ਹੋਪ ਨੇ ਸਭ ਤੋਂ ਵੱਧ 102 (50 ਗੇਂਦਾਂ) ਦੌੜਾਂ ਬਣਾਈਆਂ। 

 

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਕਿਸਾਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ - ਰੂਬੀ ਗਿੱਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਭਲਕੇ ਪੰਜਾਬ ਭਰ ਦੇ ਟੋਲ ਪਲਾਜ਼ਾ ਰਹਿਣਗੇ ਮੁਫ਼ਤ
Ad Position 24