ਚੰਡੀਗੜ੍ਹ, 15 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 3 ਵਜੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ।
ਤਾਜ਼ਾ ਖ਼ਬਰਾਂ
Free
ਅੱਜ ਦਿੱਲੀ ’ਚ ਕੇਂਦਰੀ ਊਰਜਾ ਮੰਤਰੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 15 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 3 ਵਜੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ।
ਅਜੀਤ ਡੈਸਕ
15-10-2026