15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ’ਤੇ ਜੰਡਿਆਲਾ ਗੁਰੂ ਮੁਕੰਮਲ ਬੰਦ

ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ): ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਜੰਡਿਆਲਾ ਗੁਰੂ ਮੁਕੰਮਲ ਤੌਰ ’ਤੇ ਬੰਦ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਅਤੇ ਵਰਕਰ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਖੜ੍ਹੇ ਹੋ ਕੇ ਬੰਦ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਯਤਨਸ਼ੀਲ ਰਹੇ। ਕਿਸਾਨ ਜਥੇਬੰਦੀ ਵੱਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਅਤੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਰਾਤੀਂ ਆਏ ਭਾਰੀ ਮੀਂਹ ਅਤੇ ਝਖੇੜੇ ਨੇ ਕੀਤਾ ਭਾਰੀ ਨੁਕਸਾਨ ਅਗਲੀ ਖ਼ਬਰ ਪੰਜਾਬ ਬੰਦ ਕਾਰਨ ਸੜਕਾਂ ਹੋਈਆਂ ਸੁੰਨੀਆ
Ad Position 24