15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਤੀਂ ਆਏ ਭਾਰੀ ਮੀਂਹ ਅਤੇ ਝਖੇੜੇ ਨੇ ਕੀਤਾ ਭਾਰੀ ਨੁਕਸਾਨ

ਤਲਵੰਡੀ ਸਾਬੋ 15 ਅਕਤੂਬਰ (ਰਣਜੀਤ ਸਿੰਘ ਰਾਜੂ) ਲੰਘੀ ਰਾਤ ਪਏ ਭਾਰੀ ਮੀਂਹ ਨਾਲ ਆਏ ਝੱਖੜ ਨੇ ਜਿਥੇ ਇਲਾਕੇ ਅੰਦਰ ਝੋਨੇ ਅਤੇ ਨਰਮੇ ਦੀ ਫਸਲ ਦਾ ਵੱਡੀ ਪੱਧਰ ਤੇ ਨੁਕਸਾਨ ਕੀਤਾ ਹੈ ਉਥੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਵੱਡੀ ਗਿਣਤੀ ਚ ਦਰੱਖਤ ਡਿੱਗਣ ਨਾਲ ਕਈ ਥਾਈਂ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026

ਤਲਵੰਡੀ ਸਾਬੋ 15 ਅਕਤੂਬਰ (ਰਣਜੀਤ ਸਿੰਘ ਰਾਜੂ) ਲੰਘੀ ਰਾਤ ਪਏ ਭਾਰੀ ਮੀਂਹ ਨਾਲ ਆਏ ਝੱਖੜ ਨੇ ਜਿਥੇ ਇਲਾਕੇ ਅੰਦਰ ਝੋਨੇ ਅਤੇ ਨਰਮੇ ਦੀ ਫਸਲ ਦਾ ਵੱਡੀ ਪੱਧਰ ਤੇ ਨੁਕਸਾਨ ਕੀਤਾ ਹੈ ਉਥੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਵੱਡੀ ਗਿਣਤੀ ਚ ਦਰੱਖਤ ਡਿੱਗਣ ਨਾਲ ਕਈ ਥਾਈਂ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।ਸ਼ਹਿਰ ਵਿੱਚ ਰੌਸ਼ਨੀ ਲਈ ਲੱਗੀਆਂ ਨਗਰ ਕੌਂਸਲ ਦੀਆਂ ਸਟਰੀਟ ਲਾਈਟਾਂ ਦੀ ਵੀ ਵੱਡੇ ਪੱਧਰ ਤੇ ਟੁੱਟ ਭੱਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।ਗਰੀਬ ਲੋਕਾਂ ਦੇ ਘਰਾਂ ਦੇ ਨੁਕਸਾਨ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ ਹਾਲਾਂਕਿ ਅਜੇ ਉਸਦੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ਦੌਰਾਨ ਮਿਆਣੀ ਬਾਕਰਪੁਰ ਦੇ ਬਜ਼ਾਰ ਬੰਦ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ’ਤੇ ਜੰਡਿਆਲਾ ਗੁਰੂ ਮੁਕੰਮਲ ਬੰਦ
Ad Position 24