15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੰਦ ਦੇ ਸੱਦੇ ਦੌਰਾਨ ਮਿਆਣੀ ਬਾਕਰਪੁਰ ਦੇ ਬਜ਼ਾਰ ਬੰਦ

ਢਿਲਵਾਂ, (ਕਪੂਰਥਲਾ),15 ਅਕਤੁਬਰ (ਪ੍ਰਵੀਨ ਕੁਮਾਰ)-ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲਤੋਂ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਤੇ ਜੀ ਟੀ ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਦੇ ਬਾਜ਼ਾਰ ਕਰੀਬ ਬੰਦ ਹਨ ਇਸ ਸਬੰਧੀ ਸਥਾਨਕ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹਨ

Ad Position 21
No active advertisement
ਅਜੀਤ ਡੈਸਕ 15-10-2026

ਢਿਲਵਾਂ, (ਕਪੂਰਥਲਾ),15 ਅਕਤੁਬਰ (ਪ੍ਰਵੀਨ ਕੁਮਾਰ)-ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲਤੋਂ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਤੇ ਜੀ ਟੀ ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਦੇ ਬਾਜ਼ਾਰ ਕਰੀਬ ਬੰਦ ਹਨ ਇਸ ਸਬੰਧੀ ਸਥਾਨਕ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹਨ ਇਸੇ ਤਰਾਂ ਢਿਲਵਾਂ ਦੇ ਨਜ਼ਦੀਕੀ ਖੇਤਰਾਂ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅੱਜ ਪੰਜਾਬ ਬੰਦ ਨੂੰ ਲੈ ਕੇ ਜੀ ਟੀ ਰੋਡ ਤੇ ਆਵਾਜਾਈ ਆਮ ਨਾਲੋਂ ਘੱਟ ਦੇਖਣ ਨੂੰ ਮਿਲੀ ਹੈ ਇਸ ਦੌਰਾਨ ਸਰਕਾਰੀ ਬੱਸਾਂ ਤੇ ਹੋਰ ਵਹੀਕਲਾਂ ਦੀ ਆਵਾਜਾਈ ਦੇਖਣ ਨੂੰ ਮਿਲੀ ਹੈ

Ad Position 22
No active advertisement
ਪਿਛਲੀ ਖ਼ਬਰ ਮਾਨਸਾ ਜਿਲ੍ਹੇ ਵਿੱਚ ਬੰਦ ਨੂੰ ਮੁਕੰਮਲ ਹੁੰਗਾਰਾ ਅਗਲੀ ਖ਼ਬਰ ਰਾਤੀਂ ਆਏ ਭਾਰੀ ਮੀਂਹ ਅਤੇ ਝਖੇੜੇ ਨੇ ਕੀਤਾ ਭਾਰੀ ਨੁਕਸਾਨ
Ad Position 24