15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ

ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ)   ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਧਰਨਾ ਲਾ ਕੇ ਝੋਟੇ ਦੇ ਕਤਲ ਵਿਰੁੱਧ ਰੋਸ ਪ੍ਰਗਟਾਇਆ। ਧਰਨਾਕਾਰੀਆਂ ਨੇ ਪਿੰਡ ਵਿੱਚ ਬੰਦ ਦਾ ਸਮਰਥਨ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਕਾਂਗਰਸੀਆਂ ਨੇ ਕੀਤੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਅਗਲੀ ਖ਼ਬਰ ਮਹਿਲ ਕਲਾਂ 'ਚ ਬੰਦ ਨੂੰ ਭਰਪੂਰ ਸਮਰਥਨ
Ad Position 24