15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੰਡੀ ਮੁੱਲਾਂਪੁਰ ਦਾਖਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਮੁੱਲਾਂਪੁਰ-ਦਾਖਾ (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਮੰਡੀ ਮੁੱਲਾਂਪੁਰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ।

Ad Position 21
No active advertisement
ਅਜੀਤ ਡੈਸਕ 15-10-2026

ਮੁੱਲਾਂਪੁਰ-ਦਾਖਾ (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਮੰਡੀ ਮੁੱਲਾਂਪੁਰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ। ਡੇਅਰੀ ਅਤੇ ਮੈਡੀਕਲ ਸਟੋਰਾਂ ਨੂੰ ਛੱਡ ਕੇ ਸ਼ਹਿਰ ਦੇ ਬਹੁਤੇ ਦੁਕਾਨਾਦਰਾਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹੋਈਆਂ ਹਨ। ਬੰਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਪੱਬਾਂ ਭਾਰ ਵੇਖਣ ਨੂੰ ਮਿਲ ਰਿਹਾ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਵਿਚ ਬੰਦ ਰਿਹਾ ਸੁਨਾਮ ਅਗਲੀ ਖ਼ਬਰ ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ
Ad Position 24