15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਚ ਬੰਦ ਨੂੰ ਮੁਕੰਮਲ ਹੁੰਗਾਰਾ

ਮਾਨਸਾ, 15 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਾਨਸਾ ਚ ਮੁਕੰਮਲ ਹੁੰਗਾਰਾ ਮਿਲਿਆ ਹੈ। ਲੋਕਾਂ ਨੇ ਆਪਣੇ ਤੌਰ ਤੇ ਦੁਕਾਨਾਂ ਅਤੇ ਅਦਾਰੇ ਬੰਦ ਰੱਖੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 15-10-2026

ਮਾਨਸਾ, 15 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-  ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਾਨਸਾ ਚ ਮੁਕੰਮਲ ਹੁੰਗਾਰਾ ਮਿਲਿਆ ਹੈ। ਲੋਕਾਂ ਨੇ ਆਪਣੇ ਤੌਰ ਤੇ ਦੁਕਾਨਾਂ ਅਤੇ ਅਦਾਰੇ ਬੰਦ ਰੱਖੇ ਹੋਏ ਹਨ। ਅੱਜ ਸਵੇਰ ਵੇਲੇ ਪਏ ਮੀਂਹ ਕਾਰਨ ਧਰਨੇ ਵਾਲੇ ਪੰਡਾਲ ਚ ਪਾਣੀ ਭਰ ਗਿਆ ਸੀ ਪਰ ਹਿੰਮਤੀ ਨੌਜਵਾਨਾਂ ਨੇ ਪਾਣੀ ਬਾਹਰ ਕੱਢ ਕੇ ਸਟੇਜ ਚਾਲੂ ਕਰ ਲਈ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ  ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹਬੰਦ ਨੂੰ ਸ਼ਾਂਤਮਈ ਤਰੀਕੇ ਨਾਲ਼ ਚਲਾਉਣ।

Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਵਿਚ ਬੰਦ ਰਿਹਾ ਸੁਨਾਮ
Ad Position 24