15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਨਡਾਲਾ ਦੇ ਬਾਜ਼ਾਰ ਬੰਦ

ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਨਡਾਲਾ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਨਡਾਲਾ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 15-10-2026

ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਨਡਾਲਾ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਨਡਾਲਾ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ  ਜਾ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਭਾਕਿਯੂ ਏਕਤਾ ਆਜ਼ਾਦ ਨੇ ਬੌੜਾਂ ਗੇਟ ਚੌਂਕ ਜਾਮ ਕਰਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਬੰਦ ਦਾ ਅਮਰਕੋਟ ’ਚ ਪੂਰਨ ਅਸਰ
Ad Position 24