15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੌਰਾਨ ਭਾਕਿਯੂ ਏਕਤਾ ਆਜ਼ਾਦ ਨੇ ਬੌੜਾਂ ਗੇਟ ਚੌਂਕ ਜਾਮ ਕਰਕੇ ਕੀਤਾ ਪ੍ਰਦਰਸ਼ਨ

ਨਾਭਾ,15 ਅਗਸਤ (ਜਗਨਾਰ ਸਿੰਘ ਦੁਲੱਦੀ) ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਬਣੀ ਸੰਘਰਸ਼ ਕਮੇਟੀ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਤਹਿਤ ਅੱਜ ਭਾਕਿਯੂ ਏਕਤਾ ਆਜ਼ਾਦ ਵੱਲੋਂ ਨਾਭਾ ਦੇ ਬੌੜਾਂ ਗੇਟ ਚੌਂਕ ਵਿੱਚ ਧਰਨਾ ਲਗਾਇਆ ਗਿਆ

Ad Position 21
No active advertisement
ਅਜੀਤ ਡੈਸਕ 15-10-2026

ਨਾਭਾ,15 ਅਗਸਤ (ਜਗਨਾਰ ਸਿੰਘ ਦੁਲੱਦੀ) ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਬਣੀ ਸੰਘਰਸ਼ ਕਮੇਟੀ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਤਹਿਤ ਅੱਜ ਭਾਕਿਯੂ ਏਕਤਾ ਆਜ਼ਾਦ ਵੱਲੋਂ ਨਾਭਾ ਦੇ ਬੌੜਾਂ ਗੇਟ ਚੌਂਕ ਵਿੱਚ ਧਰਨਾ ਲਗਾਇਆ ਗਿਆ ਅਤੇ ਸੜਕਾਂ ਜਾਮ ਕੀਤੀਆਂ ਗਈਆਂ ਜਿਸ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਪੰਜਾਬ ਬੰਦ ਦੌਰਾਨ ਨਾਭਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗਮਦੂਰ ਸਿੰਘ ਬਾਬਰਪੁਰ, ਪਰਵਿੰਦਰ ਸਿੰਘ ਬਾਬਰਪੁਰ ਅਤੇ ਚਮਕੌਰ ਸਿੰਘ ਘਨੁੜਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਮਾਮਲੇ ਚ ਇਨਸਾਫ ਦਿਵਾ ਕੇ ਹੀ ਦਮ ਲੈਣਗੇ ।

Ad Position 22
No active advertisement
ਪਿਛਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਬੰਦ ਦੇ ਸਮਰਥਨ ’ਚ ਲੋਕਾਂ ਵੱਲੋਂ ਸੜਕ ’ਤੇ ਧਰਨਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਨਡਾਲਾ ਦੇ ਬਾਜ਼ਾਰ ਬੰਦ
Ad Position 24