15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖੰਨਾ ਵਿੱਚ ਬੰਦ ਨੂੰ ਭਰਪੂਰ ਸਮਰਥਨ

ਖੰਨਾ ਵਿੱਚ ਬੰਦ ਨੂੰ ਭਰਪੂਰ ਸਮਰਥਨ

Ad Position 21
No active advertisement
ਅਜੀਤ ਡੈਸਕ 15-10-2026

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)- ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਖੰਨਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਵੱਲੋਂ ਸੜਕਾਂ ਤੇ  ਰੋਸ ਵਿਖਾਵਾ ਸ਼ੁਰੂ ਕਰ ਦਿੱਤਾ ਗਿਆ ਹੈ। ਅਤੇ ਸ਼ਹਿਰ ਇਹ ਬਾਜ਼ਾਰ ਮੁਕੰਮਲ ਬੰਦ ਹਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਵੱਖ-ਵੱਖ ਥਾਵਾਂ ਤੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‌'ਚ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਮਿਲਿਆ ਪੂਰਨ ਸਮਰਥਨ, ਜਥੇਬੰਦੀਆਂ ਨੇ ਸ਼... ਅਗਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਬੰਦ ਦੇ ਸਮਰਥਨ ’ਚ ਲੋਕਾਂ ਵੱਲੋਂ ਸੜਕ ’ਤੇ ਧਰਨਾ
Ad Position 24